In Transcendent’s sanctuary, hot winds don’t touch.
O! Brother! Charmer’s periphery is on my four sides,
The pain does not touch. 1
Met the Perfect Eternal-Guru who made this possible:
Gave medicine of Charmer-Divine’s Nam1
to sustain the link to “The One.” Reflect.
That Protector protected. All ailments eradicated.
Nanak says: Grace felt. Divine support felt. 2.
- Divine Identification
Guru Arjan Sahib in Rag Bilaval | Guru Granth Sahib 819
ਬਿਲਾਵਲੁ ਮਹਲਾ ੫ ॥
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥
ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥
ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ॥
ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥
ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ॥
ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੭੯॥